ਰਹੱਸਮਈ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ
ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭੀਖੀ ਟੀ-ਪੁਆਇੰਟ ਦੇ ਖੇਤਾਂ ਵਿਚੋਂ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਪ੍ਰਾਪਤ ਹੋਣ ਉਪਰੰਤ ਇਲਾਕਾ ਭਰ ਅੰਦਰ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਰੜ੍ਹ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਸੀ।
ਅਜੀਤ ਡੈਸਕ
13-11-2026