ਮਦਰ ਟੀਚਰ ਸਕੂਲ ਵਿਖੇ ਬਾਲ ਦਿਵਸ ਮਨਾਇਆ
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਐਂਡ ਪ੍ਰੀ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਨੰਨ੍ਹੇ ਮੁੰਨੇ ਬੱਚੇ ਫੈਂਸੀ ਡਰੈਸਾਂ ਵਿਚ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।
ਅਜੀਤ ਡੈਸਕ
14-11-2026