ਐੱਸ.ਓ.ਆਈ. ਵਲੋਂ ਨੌਜਵਾਨ ਆਗੂ ਅਨੁਭਵ ਗੁਪਤਾ ਨੂੰ ਹਲਕਾ ਭਦੌੜ ਦਾ ਇੰਚਾਰਜ ਥਾਪਿਆ
ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਸੂਬੇ ਅੰਦਰ ਹੋਣ ਜਾ ਰਹੀਆਂ 2017 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸੂਬੇ ਅੰਦਰ ਸਰਕਾਰ ਬਣ ਸਕੇ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.
ਤਪਾ ਵਿਖੇ ਅਨੁਭਵ ਗੁਪਤਾ ਦਾ ਸਨਮਾਨ ਕਰਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਹੋਰ। ਤਸਵੀਰ : ਵਿਜੇ ਸ਼ਰਮਾ
15-11-2026