ਛੱਠ ਪੂਜਾ ਵਿੱਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ
ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
17-11-2026