ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਮੌੜਾਂ ਵਿਖੇ ਗਤਕਾ ਮੁਕਾਬਲੇ ਕਰਵਾਏ
ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ।
ਮੌੜ ਨਾਭਾ ਵਿਖੇ ਗਤਕਾ ਮੁਕਾਬਲੇ ਦੀ ਸ਼ੁਰੂਆਤ ਕਰਦੇ ਹੋਏ ਸੁਸਾਇਟੀ ਦੇ ਆਗੂ। ਤਸਵੀਰ: ਸੁਰੇਸ਼ ਗੋਗੀ
17-11-2026