23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਿਰਧ ਆਸ਼ਰਮ ਮਹਿਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 28 ਨੂੰ

ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਬਿਰਧ ਆਸ਼ਰਮ ਸੇਵਾ ਸੁਸਾਇਟੀ ਮਹਿਲ ਕਲਾਂ ਦੇ ਪ੍ਰਧਾਨ ਲਖਵੀਰ ਸਿੰਘ ਗੰਗੋਹਰ ਵਲੋਂ ਆਪਣੇ ਮਾਤਾ, ਪਿਤਾ ਦੀ ਯਾਦ ’ਚ ਅੱਖਾਂ ਦਾ 20 ਵਾਂ ਮੁਫ਼ਤ ਚੈੱਕਅਪ, ਅਪ੍ਰੇਸ਼ਨ ਕੈਂਪ 28 ਨਵੰਬਰ, ਸ਼ਨੀਵਾਰ ਨੂੰ ਸਵੇਰੇ 9 ਤੋਂ 1 ਵਜੇ ਤੱਕ ਬਿਰਧ ਆਸ਼ਰਮ ਮਹਿਲ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਬਾਬਾ ਸੁਖਚੈਨ ਸਿੰਘ ਅਨੁਸਾਰ ਇਸ ਮੌਕੇ ਬਾਠ ਚੈਰੀਟੇਬਲ ਆਈ ਹਸਪਤਾਲ ਜਲਾਲਦੀਵਾਲ ਦੀ ਟੀਮ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ਼ ਪਾਉਣ ਲਈ ਰੈਫ਼ਰ ਕਰਨਗੇ।

ਅਜੀਤ ਡੈਸਕ 23-11-2026
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਬਿਰਧ ਆਸ਼ਰਮ ਸੇਵਾ ਸੁਸਾਇਟੀ ਮਹਿਲ ਕਲਾਂ ਦੇ ਪ੍ਰਧਾਨ ਲਖਵੀਰ ਸਿੰਘ ਗੰਗੋਹਰ ਵਲੋਂ ਆਪਣੇ ਮਾਤਾ, ਪਿਤਾ ਦੀ ਯਾਦ ’ਚ ਅੱਖਾਂ ਦਾ 20 ਵਾਂ ਮੁਫ਼ਤ ਚੈੱਕਅਪ, ਅਪ੍ਰੇਸ਼ਨ ਕੈਂਪ 28 ਨਵੰਬਰ, ਸ਼ਨੀਵਾਰ ਨੂੰ ਸਵੇਰੇ 9 ਤੋਂ 1 ਵਜੇ ਤੱਕ ਬਿਰਧ ਆਸ਼ਰਮ ਮਹਿਲ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਬਾਬਾ ਸੁਖਚੈਨ ਸਿੰਘ ਅਨੁਸਾਰ ਇਸ ਮੌਕੇ ਬਾਠ ਚੈਰੀਟੇਬਲ ਆਈ ਹਸਪਤਾਲ ਜਲਾਲਦੀਵਾਲ ਦੀ ਟੀਮ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ਼ ਪਾਉਣ ਲਈ ਰੈਫ਼ਰ ਕਰਨਗੇ। ਪ੍ਰਬੰਧਕਾਂ ਨੇ ਲੋੜਵੰਦਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਨੌਜਵਾਨ ਕੀਤੇ ਕਾਬੂ ਅਗਲੀ ਖ਼ਬਰ ਥਾਣਾ ਠੁੱਲੀਵਾਲ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ 90 ਨਸ਼ੀਲੇ ਕੈਪਸੂਲ ਤੇ 30 ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।