26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸਾਹਿਬ ਜੰਡਸਰ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 26 ਨਵੰਬਰ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਅਜੀਤ ਸਿੰਘ, ਧਰਮਪ੍ਰੀਤ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮੌਕੇ ਤ੍ਰਿਲੋਕੀ ਆਈ ਟੀਮ ਦੇ ਮਾਹਿਰ ਡਾਕਟਰ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ।

ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 26 ਨਵੰਬਰ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਅਜੀਤ ਸਿੰਘ, ਧਰਮਪ੍ਰੀਤ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮੌਕੇ ਤ੍ਰਿਲੋਕੀ ਆਈ ਟੀਮ ਦੇ ਮਾਹਿਰ ਡਾਕਟਰ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ। ਪ੍ਰਬੰਧਕਾਂ ਨੇ ਲੋੜਵੰਦਾਂ ਨੂੰ ਇਸ ਮੁਫ਼ਤ ਆਈ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨੂੰ ਅਗਲੀ ਖ਼ਬਰ ਭਗਤ ਮੋਹਨ ਲਾਲ ਸੇਵਾ ਸਮਿਤੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।