26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਇਨਾਮ ਵੰਡ ਸਮਾਰੋਹ ਯਾਦਗਾਰੀ ਰਿਹਾ

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ, ਮਲੇਰਕੋਟਲਾ ਦਾ 22ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁਫਤੀ ਦਿਲਸ਼ਾਦ ਅਹਿਮਦ ਕਾਸਮੀ ਸਾਹਿਬ ਅਤੇ ਮੁਹੰਮਦ ਅਸ਼ਰਫ ਪ੍ਰਿੰਸੀਪਲ ਆਬਾਨ ਪਬਲਿਕ ਸਕੂਲ ਵਲੋਂ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 26-11-2026
ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ, ਮਲੇਰਕੋਟਲਾ ਦਾ 22ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁਫਤੀ ਦਿਲਸ਼ਾਦ ਅਹਿਮਦ ਕਾਸਮੀ ਸਾਹਿਬ ਅਤੇ ਮੁਹੰਮਦ ਅਸ਼ਰਫ ਪ੍ਰਿੰਸੀਪਲ ਆਬਾਨ ਪਬਲਿਕ ਸਕੂਲ ਵਲੋਂ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ। ਸਮਾਰੋਹ ‘ਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੇ ਕਲਾ ਦੇ ਜੌਹਰ ਦਿਖਾਏ। ਬੱਚਿਆਂ ਸਮਾਪਤੀ ਮੌਕੇ ਸਕੂਲ ਚੇਅਰਪਰਸਨ ਮੈਡਮ ਸ਼ਗੂਫਤਾ, ਪ੍ਰਿੰਸੀਪਲ ਮੁਹੰਮਦ ਸ਼ਫੀਕ, ਵਾਈਸ ਪ੍ਰਿੰਸੀਪਲ ਸ਼ਹਿਨਾਜ਼ ਅਤੇ ਆਏ ਮਹਿਮਾਨਾਂ ਵਲੋਂ ਪਿਛਲੇ ਸਾਲ ਦੇ ਇਮਤਿਹਾਨਾਂ ‘ਚ ਪਹਿਲੇ ਤਿੰਨ ਸਥਾਨ ਲੈਣ ਵਾਲੇ ਵਿਦਿਆਰਥੀਆਂ ਤੇ ਸਾਇੰਸ ਮੇਲੇ ‘ਚ ਪਹਿਲੇ ਤਿੰਨ ਸਥਾਨ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ 29 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਖੂਨਦਾਨ ਕੈਂਪ ਅਗਲੀ ਖ਼ਬਰ ਲਾਠੀਚਾਰਜ ਦੀ ਸਰਾਓ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।