26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਾਈ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਵਾਈ. ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 27-11-2026
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਵਾਈ.ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥਣ ਹਰਗੁਣ ਪਾਠਕ ਨੇ ਪਹਿਲਾ ਤੇ ਪਰਮਜੋਤ ਪਾਠਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥਣਾਂ, ਅਧਿਆਪਕ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਇਲੈਕਟੋਰਲ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਅਗਲੀ ਖ਼ਬਰ ਬੰਦ ਬੱਸ ਰੂਟ ਚਲਾਉਣ ਦੇ ਮਾਮਲੇ ਉੱਤੇ ਵਫ਼ਦ ਵਿੱਤ ਮੰਤਰੀ ਚੀਮਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।