28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਤਿੰਨ ਵਿਅਕਤੀ ਹੈਰੋਇਨ ਸਮੇਤ ਕਾਬੂ

ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਤਿੰਨ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਗਿੰਦਾ, ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਗੁਰਮੀਤ ਸਿੰਘ ਵਾਸੀ ਬੀਕਾ ਪੱਤੀ ਹੰਡਿਆਇਆ ਅਤੇ ਲੱਖਾ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਬੀੜ ਕਾਲੋਨੀ ਹੰਡਿਆਇਆ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ।

ਅਜੀਤ ਡੈਸਕ 28-11-2026
ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਤਿੰਨ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਗਿੰਦਾ, ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਗੁਰਮੀਤ ਸਿੰਘ ਵਾਸੀ ਬੀਕਾ ਪੱਤੀ ਹੰਡਿਆਇਆ ਅਤੇ ਲੱਖਾ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਬੀੜ ਕਾਲੋਨੀ ਹੰਡਿਆਇਆ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਮੌਕੇ ਏ.ਐੱਸ.ਆਈ. ਗੁਰਮੇਲ ਸਿੰਘ ਤੇ ਅਵਤਾਰ ਸਿੰਘ, ਹੌਲਦਾਰ ਸੁਰਜੀਤ ਸਿੰਘ, ਸਿਪਾਹੀ ਲਵਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੱਡੀ ਡਿਵਾਈਡਰ ਨਾਲ ਟਕਰਾ ਕੇ ਚਕਨਾਚੂਰ ਹੋਈ, ਸਵਾਰ ਬਚੇ ਅਗਲੀ ਖ਼ਬਰ ਕੂੜੇ ਦੇ ਡੰਪ ’ਚ ਲੱਗੀ ਅੱਗ ਤੋਂ ਉੱਠ ਰਹੇ ਧੂੰਏਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਨਵੇਂ ਬੱਸ ਸਟੈਂਡ ਨੇੜੇ ਫੈਲ ਰਿਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।