ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਥਾਣਾ ਤਪਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਨਵ-ਨਿਯੁਕਤ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜੋ ਪਟਿਆਲਾ ਤੋਂ ਬਦਲ ਕੇ ਆਏ ਹਨ।
ਨਵ-ਨਿਯੁਕਤ ਥਾਣਾ ਮੁਖੀ ਇੰਦਰਜੀਤ ਸਿੰਘ।
29-11-2026