ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਢਾਕਾ ’ਚ ਪੁਰਸ਼ ਏਸ਼ੀਆ ਕੱਪ ਦੇ ਇਨਾਮ ਵੰਡ ਸਮਾਰੋਹ ਦਾ ਬਾਈਕਾਟ ਕੀਤਾ। ਫਾਈਨਲ ਮੈਚ ’ਚ ਮੀਂਹ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ, ਜਿਸ ਤੋਂ ਬਾਅਦ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ ਗਿਆ। ਭਾਰਤੀ ਨੇਤਰਹੀਣ ਕ੍ਰਿਕਟ ਸੰਘ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਕਿਸਤਾਨ ਨੂੰ ਨੈੱਟ ਰਨ ਰੇਟ ਦੇ ਆਧਾਰ ’ਤੇ ਜੇਤੂ ਐਲਾਨਿਆ ਗਿਆ, ਜਦਕਿ ਭਾਰਤੀ ਸੰਘ ਦਾ ਕਹਿਣਾ ਸੀ ਕਿ ਦੋਵਾਂ ਟੀਮਾਂ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਜਾਣਾ ਚਾਹੀਦਾ ਸੀ।
ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਨਾਮ ਵੰਡ ਸਮਾਰੋਹ ਦਾ ਕੀਤਾ ਬਾਈਕਾਟ ਪਾਕਿਸਤਾਨ ਨੂੰ ਮਿਲਿਆ ਏਸ਼ੀਆ ਕੱਪ ਦਾ ਖਿਤਾਬ
ਨਵੀਂ ਦਿੱਲੀ, 20 ਨਵੰਬਰ (ਪੀ. ਟੀ.
ਪਾਕਿਸਤਾਨੀ ਨੇਤਰਹੀਣ ਕ੍ਰਿਕਟ ਟੀਮ ਨੂੰ ਜੇਤੂ ਟਰਾਫੀ ਸੌਂਪਦੇ ਹੋਏ ਅਧਿਕਾਰੀ।
21-11-2026