-ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 2026- ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ
ਦੋਹਾ, 22 ਨਵੰਬਰ (ਏਜੰਸੀ)-‘ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 2026’ ਵਿਚ ਪਾਕਿਸਤਾਨ-ਏ ਨੇ ਭਾਰਤ-ਏ ਨੂੰ 48 ਦੌੜਾਂ ਨਾਲ ਹਰਾਇਆ। ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਖੇਡੇ ਗਏ ਮੈਚ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ-ਏ ਨੇ 49.
ਭਾਰਤੀ ਖ਼ਿਡਾਰੀ ਨੂੰ ਆਉਟ ਕਰਨ ਤੋਂ ਬਾਅਦ ਖੁਸ਼ੀ ਮਨਾਉਂਦਾ ਹੋਇਆ ਪਾਕਿ ਗੇਂਦਬਾਜ਼ ਹਸਨ।
23-11-2026