ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ
ਲੰਡਨ, 30 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਲੰਡਨ ਦੇ ਰਾਏਸਲਿੱਪ ਵਿਖੇ ਕਰਵਾਏ ਗਏ। ਜਿਸ ’ਚ ਸੰਤ ਅਮਰ ਸਿੰਘ ਮੁੱਖ ਸੇਵਾਦਾਰ ਸੰਪਰਦਾ ਰਾੜਾ ਸਾਹਿਬ ਸਮੇਤ ਸਿੱਖ ਧਰਮ ਨਾਲ ਸੰਬੰਧਿਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸਮੂਲੀਅਤ ਕੀਤੀ।
ਅਜੀਤ ਡੈਸਕ
31-08-2026