31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੈਲਬੌਰਨ ’ਚ ਕਾਂਗਰਸ ਦੀ ਜਨਰਲ ਬਾਡੀ ਮੀਟਿੰਗ

ਮੈਲਬੌਰਨ, 30 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਖੇ ਬੀਤੇ ਦਿਨੀ ਕਾਂਗਰਸ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ ਵਿਚ ਆਸਟ੍ਰੇਲੀਆ ਤੇ ਵਿਕਟੋਰੀਆ ਦੇ ਕਾਂਗਰਸੀ ਆਗੂਆਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਸੰਪਰਕ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 31-08-2026
ਮੈਲਬੌਰਨ, 30 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਖੇ ਬੀਤੇ ਦਿਨੀ ਕਾਂਗਰਸ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ ਵਿਚ ਆਸਟ੍ਰੇਲੀਆ ਤੇ ਵਿਕਟੋਰੀਆ ਦੇ ਕਾਂਗਰਸੀ ਆਗੂਆਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਸੰਪਰਕ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਆਸਟ੍ਰੇਲੀਆ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਸੰਧੂ, ਤਰਨਜੀਤ ਗਿੱਲ, ਅਜਵਿੰਦਰ ਗਿੱਲ, ਵਿਕਟੋਰੀਆ ਪ੍ਰਧਾਨ ਕਵਲ ਪ੍ਰਤਾਪ ਸਿੰਘ, ਯੂਥ ਪ੍ਰਧਾਨ ਬਿਕਰਮਜੀਤ ਸੰਧੂ, ਗੁਰਪਾਲ ਸਿੰਘ ਅਤੇ ਬਲਬੀਰ ਸਿੰਘ ਕਾਲੀਆ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ’ਚ ਆਸਟ੍ਰੇਲੀਆ ਦੇ ਵੱਖ-ਵੱਖ ਸੂਬਿਆਂ ਦੀਆਂ ਕਾਂਗਰਸ ਇਕਾਈਆਂ ਨੂੰ ਹੋਰ ਸਰਗਰਮ ਤੇ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ ਗਿਆ।
ਪਿਛਲੀ ਖ਼ਬਰ ਮੁਹਾਲੀ ਨੇ ਅੰਮ੍ਰਿਤਸਰ ਨੂੰ 5 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਸਵਿਟਜ਼ਰਲੈਂਡ ’ ਚ ਪਾਰਟੀ ਦੌਰਾਨ ਗੋਲੀਬਾਰੀ - ਇਕ ਮੌਤ , 5 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।