01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਰੀ ਦੇ ਸਾਬਕਾ ਪੁਲਿਸ ਅਧਿਕਾਰੀ ਨੂੰ 18 ਮਹੀਨੇ ਦੀ ਕੈਦ

ਵੈਨਕੂਵਰ, 30 ਅਗਸਤ (ਮਲਕੀਤ ਸਿੰਘ)-ਸਰੀ ਵਿਚ ਤਾਇਨਾਤ ਰਹੇ ਪੁਲਿਸ ਦੇ ਇੱਕ ਸਾਬਕਾ ਅਧਿਕਾਰੀ ਨੂੰ ਭਰੋਸਾ ਤੋੜਨ ਦੇ ਮਾਮਲੇ ਵਿਚ ਦੋਸ਼ ਕਬੂਲ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਨੇ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਸ਼ੱਕ ਦੇ ਘੇਰੇ ਵਿੱਚ ਆਏ ਪੁਲਿਸ ਅਧਿਕਾਰੀ ਨੂੰ ਫੜਨ ਲਈ ਜਾਂਚਕਰਤਾਵਾਂ ਵਲੋਂ ਗੁਪਤ ਕਾਰਵਾਈ ਕੀਤੀ ਗਈ ਸੀ ।

ਅਜੀਤ ਡੈਸਕ 01-09-2026
ਵੈਨਕੂਵਰ, 30 ਅਗਸਤ (ਮਲਕੀਤ ਸਿੰਘ)-ਸਰੀ ਵਿਚ ਤਾਇਨਾਤ ਰਹੇ ਪੁਲਿਸ ਦੇ ਇੱਕ ਸਾਬਕਾ ਅਧਿਕਾਰੀ ਨੂੰ ਭਰੋਸਾ ਤੋੜਨ ਦੇ ਮਾਮਲੇ ਵਿਚ ਦੋਸ਼ ਕਬੂਲ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਨੇ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਸ਼ੱਕ ਦੇ ਘੇਰੇ ਵਿੱਚ ਆਏ ਪੁਲਿਸ ਅਧਿਕਾਰੀ ਨੂੰ ਫੜਨ ਲਈ ਜਾਂਚਕਰਤਾਵਾਂ ਵਲੋਂ ਗੁਪਤ ਕਾਰਵਾਈ ਕੀਤੀ ਗਈ ਸੀ । ਇਸ ਕਾਰਵਾਈ ਦੌਰਾਨ ਸ਼ੱਕੀ ਅਧਿਕਾਰੀ ਨੂੰ ਇੱਕ ਅਜਿਹੇ ਵਿਅਕਤੀ ਨਾਲ ਮਿਲਾਇਆ ਗਿਆ, ਜਿਸ ਨੂੰ ਉਸ ਦੇ ਸਾਹਮਣੇ ਭ੍ਰਿਸ਼ਟ ਸਾਥੀ ਵਜੋਂ ਪੇਸ਼ ਕੀਤਾ ਗਿਆ ਸੀ । ਇਸ ਯੋਜਨਾਬੱਧ ਗੁਪਤ ਕਾਰਵਾਈ ਰਾਹੀਂ ਜਾਂਚਕਰਤਾਵਾਂ ਨੇ ਮਾਮਲੇ ਨਾਲ ਸਬੰਧਿਤ ਸਬੂਤ ਇਕੱਠੇ ਕੀਤੇ। ਬਾਅਦ ਵਿੱਚ ਸਾਬਕਾ ਪੁਲਿਸ ਅਧਿਕਾਰੀ ਨੇ ਭਰੋਸਾ ਤੋੜਨ ਦਾ ਦੋਸ਼ ਕਬੂਲ ਕਰ ਲਿਆ। ਅਦਾਲਤੀ ਕਾਰਵਾਈ ਤੋਂ ਬਾਅਦ ਉਸ ਨੂੰ 18 ਮਹੀਨੇ ਲਈ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਗਿਆ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026….ਖੇਡ ਮੈਦਾਨਾਂ ਨੂੰ ਮੁੜ ਭਰਨ ਵੱਲ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ 10 ਲੱਖ ਤੋਂ ਵੱਧ... ਅਗਲੀ ਖ਼ਬਰ 140 ਸਾਲ ਪੁਰਾਣਾ ‘ਲਿਟਲ ਰੈੱਡ ਹਾਊਸ’ ਅੱਗ ਨਾਲ ਤਬਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।