07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਿੱਛ ਵਲੋਂ ਕੀਤੇ ਹਮਲੇ ਦੌਰਾਨ ਔਰਤ ਜ਼ਖ਼ਮੀ

ਵੈਨਕੂਵਰ, 6 ਸਤੰਬਰ (ਮਲਕੀਤ ਸਿੰਘ)-ਕੈਨੇਡਾ ਭਰ ਵਿਚ ਆਪਣੀ ਕੁਦਰਤੀ ਖੂਬਸੂਰਤੀ ਕਾਰਨ ਪ੍ਰਚਲਤ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਜੰਗਲੀ ਖੇਤਰ ਵਿਚ ਜੰਗਲੀ ਰਿਛਾਂ ਵਲੋਂ ਕੀਤੇ ਜਾਂਦੇ ਹਮਲਿਆਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਇਸੇ ਤਰ੍ਹਾਂ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਹਾੜਾਂ ਦੀ ਗੋਦ ‘ਚ ਵਸਦੇ ਪ੍ਰਸਿੱਧ ਸੈਲਾਨੀ ਸ਼ਹਿਰ ਵਿਸਲਰ ਨੇੜੇ ਇਸੇ ਤਰ੍ਹਾਂ ਦੀ ਵਾਪਰੀ ਇੱਕ ਹੋਰ ਘਟਨਾ ਦੌਰਾਨ ਇੱਕ ਜੰਗਲੀ ਰਿੱਛ ਵਲੋਂ ਇਕ ਔਰਤ ਹਮਲਾ ਕਰਕੇ ਉਸ ਨੂੰ ਜਖਮੀ ਕਰ ਦੇਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਵਿਸਲਰ ਨੇੜੇ ਕੈਲਾਘਨ ਕਨਜ਼ਰਵੈਂਸੀ ਦੇ ਜੰਗਲੀ ਖੇਤਰ ਵਿੱਚ ਉਕਤ ਘਟਨਾ ਵਾਪਰੀ।

ਅਜੀਤ ਡੈਸਕ 07-09-2026

ਵੈਨਕੂਵਰ, 6 ਸਤੰਬਰ (ਮਲਕੀਤ ਸਿੰਘ)-ਕੈਨੇਡਾ ਭਰ ਵਿਚ ਆਪਣੀ ਕੁਦਰਤੀ ਖੂਬਸੂਰਤੀ ਕਾਰਨ ਪ੍ਰਚਲਤ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਜੰਗਲੀ ਖੇਤਰ ਵਿਚ ਜੰਗਲੀ ਰਿਛਾਂ ਵਲੋਂ ਕੀਤੇ ਜਾਂਦੇ ਹਮਲਿਆਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਇਸੇ ਤਰ੍ਹਾਂ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਹਾੜਾਂ ਦੀ ਗੋਦ ‘ਚ ਵਸਦੇ ਪ੍ਰਸਿੱਧ ਸੈਲਾਨੀ ਸ਼ਹਿਰ ਵਿਸਲਰ ਨੇੜੇ ਇਸੇ ਤਰ੍ਹਾਂ ਦੀ ਵਾਪਰੀ ਇੱਕ ਹੋਰ ਘਟਨਾ ਦੌਰਾਨ ਇੱਕ ਜੰਗਲੀ ਰਿੱਛ ਵਲੋਂ ਇਕ ਔਰਤ ਹਮਲਾ ਕਰਕੇ ਉਸ ਨੂੰ ਜਖਮੀ ਕਰ ਦੇਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਵਿਸਲਰ ਨੇੜੇ ਕੈਲਾਘਨ ਕਨਜ਼ਰਵੈਂਸੀ ਦੇ ਜੰਗਲੀ ਖੇਤਰ ਵਿੱਚ ਉਕਤ ਘਟਨਾ ਵਾਪਰੀ। ਹਮਲੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਕੈਲਾਘਨ ਕਨਜ਼ਰਵੈਂਸੀ ਦੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਜ਼ਖ਼ਮੀ ਔਰਤ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਅਮੋਲਕ ਸਿੰਘ ਗਾਖਲ ਦੇ ਪੁੱਤਰ ਦੇ ਅਨੰਦ ਕਾਰਜ ਸਮੇਂ ਦੇਸ਼-ਵਿਦੇਸ਼ ਤੋਂ ਪੁੱਜੀਆ ਅਹਿਮ ਹਸਤੀਆਂ ਅਗਲੀ ਖ਼ਬਰ ਚੜ੍ਹਦੀ ਕਲਾ ਸਪੋਰਟਸ ਕਲੱਬ ਦੀ ਪੰਜਵੀਂ ਸਾਲਾਨਾ ਐਥਲੈਟਿਕਸ ਮੀਟ 19 ਸਤੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।