ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਕੱਲ੍ਹ
ਲੈਸਟਰ (ਇੰਗਲੈਂਡ), 25 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਦੀ 27 ਸਤੰਬਰ ਨੂੰ ਹੋਣ ਜਾ ਰਹੀ ਚੋਣ ਨੂੰ ਲੈ ਕੇ ਸ਼ੇਰ ਸੰਗਤ ਗਰੁੱਪ ਦੇ ਉਮੀਦਵਾਰਾਂ ਅਤੇ ਸਮਰਥਕਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸ਼ੇਰ ਸੰਗਤ ਗਰੁੱਪ ਦੇ ਉਮੀਦਵਾਰਾ ਦਾ ਮੁਕਾਬਲਾ ਸਰਬੱਤ ਦਾ ਭਲਾ ਗਰੁੱਪ ਦੇ ਉਮੀਦਵਾਰਾ ਨਾਲ ਹੋਣ ਜਾ ਰਿਹਾ ਹੈ।
ਅਜੀਤ ਡੈਸਕ
26-09-2026