27 ਤੋਂ ਸ਼ੁਰੂ ਹੋਵੇਗਾ ਹਾਕੀ ਦਾ ਮਹਾਂਕੁੰਭ
ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ 9 ਰੋਜ਼ਾ ਟਰਾਫੀ ਟੂਰ ਦਾ ਆਗਾਜ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਹੋ ਗਿਆ ਹੈ। 18 ਅਕਤੂਬਰ ਤੋਂ ਸ਼ੁਰੂ ਹੋਇਆ ਇਹ ਟੂਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਦਾ ਹੋਇਆ 26 ਅਕਤੂਬਰ ਨੂੰ ਜਲੰਧਰ ਵਿਖੇ ਪੁੱਜੇਗਾ।
ਅਜੀਤ ਡੈਸਕ
20-10-2026