ਜਥੇਦਾਰ ਗੜਗੱਜ ਦਾ ਨਾਰਵੇ ਪੁੱਜਣ ’ਤੇ ਨਿੱਘਾ ਸਵਾਗਤ
ਓਸਲੋ (ਨਾਰਵੇ), 23 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਓਸਲੋ ਪੁੱਜਣ ’ਤੇ ਸਿੱਖ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜਥੇਦਾਰ ਗੜਗੱਜ ਦੀ ਆਮਦ ਨਾਲ ਨਾਰਵੇ ਦੀਆਂ ਸਿੱਖ ਸੰਗਤਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।
ਅਜੀਤ ਡੈਸਕ
24-10-2026