15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੋਨਾਲਡ ਟਰੰਪ, ਸ਼ੀ ਜਿਨਪਿੰਗ ਅਤੇ ਵਲਾਦੀਮੀਰ ਪੁਤਿਨ। ਚੀਨ ’ ਚ ਟਰੰਪ , ਸ਼ੀ ਅਤੇ ਪੁਤਿਨ ਦੀ ਸਾਂਝੀ ਬੈਠਕ ਦੀ ਤਿਆਰੀ

ਨਿਊਯਾਰਕ, 14 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਹਫ਼ਤੇ ਚੀਨ ਵਿਚ ਸਾਂਝੀ ਬੈਠਕ ਕਰਨ ਦੀ ਯੋਜਨਾ ਬਣਾ ਰਹੇ ਹਨ। ਵ੍ਹਾਈਟ ਹਾਊਸ ਨੇ ਤਿੰਨਾਂ ਆਗੂਆਂ ਦੀ ਇਸ ਬੈਠਕ ਦੀ ਤਿਆਰੀ ਦੀ ਪੁਸ਼ਟੀ ਕੀਤੀ ਹੈ।

ਅਜੀਤ ਡੈਸਕ 15-11-2026
ਨਿਊਯਾਰਕ, 14 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਹਫ਼ਤੇ ਚੀਨ ਵਿਚ ਸਾਂਝੀ ਬੈਠਕ ਕਰਨ ਦੀ ਯੋਜਨਾ ਬਣਾ ਰਹੇ ਹਨ। ਵ੍ਹਾਈਟ ਹਾਊਸ ਨੇ ਤਿੰਨਾਂ ਆਗੂਆਂ ਦੀ ਇਸ ਬੈਠਕ ਦੀ ਤਿਆਰੀ ਦੀ ਪੁਸ਼ਟੀ ਕੀਤੀ ਹੈ। ਇਹ ਮੁਲਾਕਾਤ ਵੀਰਵਾਰ ਨੂੰ ਚੀਨ ਦੇ ਤਕਨੀਕੀ ਕੇਂਦਰ ਸ਼ੇਨਜ਼ੇਨ ਵਿਚ ਹੋਣ ਵਾਲੇ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ ਮੰਚ ‘ਏਪੈਕ’ ਦੇ ਸਿਖਰ ਸੰਮੇਲਨ ਤੋਂ ਵੱਖਰੇ ਤੌਰ ’ਤੇ ਹੋਵੇਗੀ। ਦੁਨੀਆ ਦੀਆਂ ਤਿੰਨ ਵੱਡੀਆਂ ਪਰਮਾਣੂ ਤਾਕਤਾਂ ਦੇ ਮੁਖੀਆਂ ਦਾ ਇਕੱਠੇ ਗੱਲਬਾਤ ਲਈ ਬੈਠਣਾ ਇਕ ਬੇਮਿਸਾਲ ਕੂਟਨੀਤਕ ਮੌਕਾ ਮੰਨਿਆ ਜਾ ਰਿਹਾ ਹੈ। ਇਹ ਬੈਠਕ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਤਿੰਨਾਂ ਦੇਸ਼ਾਂ ਦੇ ਆਪਸੀ ਸਬੰਧ ਗੁੰਝਲਦਾਰ ਦੌਰ ਵਿਚੋਂ ਲੰਘ ਰਹੇ ਹਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ ਅਗਲੀ ਖ਼ਬਰ ਰਾਜਕੁਮਾਰ ਵਿਲੀਅਮ 17 ਨੂੰ ਭਾਰਤ ਆਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।