ਬ੍ਰਿਟਿਸ਼ ਕੋਲੰਬੀਆ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ - ਪੈਂਬਰਟਨ ਘਾਟੀ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਸਲਾਹ
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਮੌਸਮ ਇਕ ਵਾਰ ਫਿਰ ਖ਼ਰਾਬ ਹੋਣ ਦੀ ਸੰਭਾਵਨਾ ਬਣ ਗਈ ਹੈ। ਸੂਬੇ ਦੇ ਵੱਡੇ ਹਿੱਸੇ ਵਿਚ ਭਾਰੀ ਮੀਂਹ, ਤੇ ਸੰਘਣੀ ਧੁੰਦ ਸਬੰਧੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।
ਅਜੀਤ ਡੈਸਕ
16-11-2026