20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੈਲਬੌਰਨ ’ਚ ਭਾਰਤੀ ਮੂਲ ਦੇ ਵਿਅਕਤੀਆਂ ਵਿਚਕਾਰ ਹਿੰਸਕ ਝੜਪ

ਮੈਲਬੌਰਨ, 20 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਪੱਛਮੀ ਇਲਾਕੇ ਟਾਰਨੇਟ ’ਚ ਬੀਤੇ ਦਿਨੀ ਭਾਰਤੀ ਮੂਲ ਦੇ ਕਰੀਬ 17 ਵਿਅਕਤੀਆਂ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਤਲਵਾਰਾਂ, ਬੱਲਿਆਂ ਅਤੇ ਕਥਿਤ ਸ਼ਾਟਗਨ ਦੀ ਵਰਤੋਂ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।

ਅਜੀਤ ਡੈਸਕ 21-11-2026
ਮੈਲਬੌਰਨ, 20 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਪੱਛਮੀ ਇਲਾਕੇ ਟਾਰਨੇਟ ’ਚ ਬੀਤੇ ਦਿਨੀ ਭਾਰਤੀ ਮੂਲ ਦੇ ਕਰੀਬ 17 ਵਿਅਕਤੀਆਂ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਤਲਵਾਰਾਂ, ਬੱਲਿਆਂ ਅਤੇ ਕਥਿਤ ਸ਼ਾਟਗਨ ਦੀ ਵਰਤੋਂ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ। ਪੁਲਿਸ ਅਨੁਸਾਰ ਅਧਿਕਾਰੀਆਂ ਦੇ ਪਹੁੰਚਣ ਤੱਕ ਝੜਪ ’ਚ ਸ਼ਾਮਲ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਸਨ। ਜਾਂਚ ਦੌਰਾਨ 2 ਵਾਹਨ, ਵੱਖ-ਵੱਖ ਹਥਿਆਰ ਤੇ ਖ਼ੂਨ ਦੇ ਧੱਬੇ ਮਿਲੇ ਹਨ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾ ਸਬੰਧੀ ਕੋਈ ਜਾਣਕਾਰੀ ਜੇਕਰ ਉਹਨਾਂ ਕੋਲ ਹੋਵੇ ਤਾਂ ਜਾਂਚਕਰਤਾਵਾਂ ਨਾਲ ਸਾਂਝੀ ਕੀਤੀ ਜਾਵੇ।
ਪਿਛਲੀ ਖ਼ਬਰ ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਨਾਮ ਵੰਡ ਸਮਾਰੋਹ ਦਾ ਕੀਤਾ ਬਾਈਕਾਟ ਪਾਕਿਸਤਾਨ ਨੂੰ ਮਿਲਿਆ ਏਸ਼ੀਆ ਕੱਪ ਦਾ ਖਿਤਾਬ ਅਗਲੀ ਖ਼ਬਰ ਇਰਾਨ ਜੰਗ ਰੋਕਣ ਦਾ ਮਤਾ ਰਿਪਬਲਿਕਨਾਂ ਨੇ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।