22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਰਦਾਰ ਜਗਪਾਲ ਸਿੰਘ ਖੰਗੂੜਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 22 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੀ ਨਾਮਵਰ ਸ਼ਖ਼ਸੀਅਤ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਤੇ ਸਤਬੀਰ ਸਿੰਘ ਸੱਤੀ ਖੰਗੂੜਾ ਯੂ. ਕੇ.

ਅਜੀਤ ਡੈਸਕ 23-11-2026
ਲੰਡਨ, 22 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੀ ਨਾਮਵਰ ਸ਼ਖ਼ਸੀਅਤ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਤੇ ਸਤਬੀਰ ਸਿੰਘ ਸੱਤੀ ਖੰਗੂੜਾ ਯੂ.ਕੇ. ਦੇ ਪਿਤਾ ਸਰਦਾਰ ਜਗਪਾਲ ਸਿੰਘ ਖੰਗੂੜਾ ਦੇ ਅਕਾਲ ਚਲਾਣੇ ’ਤੇ ਬਰਤਾਨੀਆ ਦੇ ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਅਤੇ ਪਿੰਗਲਵਾੜਾ ਸੁਸਾਇਟੀ ਯੂ.ਕੇ. ਦੇ ਜਗਰਾਜ ਸਿੰਘ ਸਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਜਗਪਾਲ ਸਿੰਘ ਖੰਗੂੜਾ ਦੇ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀਆਂ ਲੰਡਨ ਵਿਚ ਭਾਈਚਾਰਕ ਸੇਵਾਵਾਂ ਨੂੰ ਵੀ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਤਸਵੀਰਃ Jagpal Singh Khangura ਜਗਪਾਲ ਸਿੰਘ ਖੰਗੂੜਾ
ਪਿਛਲੀ ਖ਼ਬਰ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਦਾ ਇੰਗਲੈਂਡ ’ ਚ ‘ ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ ’ ਨਾਲ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ੇਕਸਪੀਅਰ ਦੀ ਇਤਿਹਾਸਕ ਲਾਇਬ੍ਰੇਰੀ ਬਰਮਿੰਘਮ ਤਬਦੀਲ ਕਰਨ ਦੀ ਯੋਜਨਾ ਦਾ ਵਿਰੋਧ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।