ਆਸਟ੍ਰੇਲੀਆ ਦੀ ਮੰਤਰੀ ਵਲੋਂ ਵਧਾਈ
ਮੈਲਬੌਰਨ, 24 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੀ ਬਹੁ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸੰਸਦ ਮੈਂਬਰ ਡਾ. ਐਨ ਐਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਸਟਰੇਲੀਆ ਸਮੇਤ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ।
ਅਜੀਤ ਡੈਸਕ
25-11-2026