25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੱਖਣੀ ਸਰੀ ਦੀਆਂ ਕੁੜੀਆਂ ਨੇ ਵਾਲੀਬਾਲ ਚੈਂਪੀਅਨਸ਼ਿਪ ’ ਚ ਲਗਾਤਾਰ ਤੀਜੀ ਵਾਰ ਗੱਡੇ ਜਿੱਤ ਦੇ ਝੰਡੇ

ਵੈਨਕੂਵਰ, 24 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਦੱਖਣੀ ਸਰੀ ਸਥਿਤ ਅਰਲ ਮੈਰੀਅਟ ਸੈਕੰਡਰੀ ਸਕੂਲ ਦੀਆਂ ਸੀਨੀਅਰ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਫਰੇਜ਼ਰ ਦੀ ਚਾਰ-ਏ ਵਰਗ ਦੀ ਵਾਲੀਬਾਲ ਚੈਂਪੀਅਨਸ਼ਿਪ ਲਗਾਤਾਰ ਤੀਜੀ ਵਾਰ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਮੈਰੀਨਰਜ਼ ਨਾਮਕ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਸੂਬਾ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ ਲਈ ਵੀ ਆਪਣੀ ਥਾਂ ਪੱਕੀ ਕਰ ਲਈ ਹੈ।

ਅਜੀਤ ਡੈਸਕ 26-11-2026
ਵੈਨਕੂਵਰ, 24 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਦੱਖਣੀ ਸਰੀ ਸਥਿਤ ਅਰਲ ਮੈਰੀਅਟ ਸੈਕੰਡਰੀ ਸਕੂਲ ਦੀਆਂ ਸੀਨੀਅਰ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਫਰੇਜ਼ਰ ਦੀ ਚਾਰ-ਏ ਵਰਗ ਦੀ ਵਾਲੀਬਾਲ ਚੈਂਪੀਅਨਸ਼ਿਪ ਲਗਾਤਾਰ ਤੀਜੀ ਵਾਰ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਮੈਰੀਨਰਜ਼ ਨਾਮਕ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਸੂਬਾ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ ਲਈ ਵੀ ਆਪਣੀ ਥਾਂ ਪੱਕੀ ਕਰ ਲਈ ਹੈ। ਟੀਮ ਦੀ ਇਸ ਪ੍ਰਾਪਤੀ ਨੇ ਸਕੂਲ ਅਤੇ ਦੱਖਣੀ ਸਰੀ ਦਾ ਮਾਣ ਵਧਾਇਆ ਹੈ।
ਪਿਛਲੀ ਖ਼ਬਰ ਸਰੀ ਦੇ ਕ੍ਰਿਸਮਸ ਰੌਸ਼ਨੀ ਮੇਲੇ ’ ਚ 26 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਮਿਸਿਸਿਪੀ ਦੇ ਹੌਰਨ ਟਾਪੂ ਨੇੜੇ ਜਹਾਜ਼ ਹਾਦਸਾਗ੍ਰਸਤ, ਦੋ ਬੱਚਿਆਂ ਸਮੇਤ ਛੇ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।