03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਕਰਾਟੇ ਚੈਂਪੀਅਨਸ਼ਿੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸਿਰਸਾ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਤਗਮੇ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਵੈਦਵਾਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੁਖਦੀਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ।

ਅਜੀਤ ਡੈਸਕ 03-09-2026
ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸਿਰਸਾ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਤਗਮੇ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਵੈਦਵਾਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੁਖਦੀਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਇਸ ਤਰ੍ਹਾਂ ਹੀ ਆਦਿਲ, ਕਾਰਤਿਕ ਤੇ ਨੈਤਿਕ ਨੇ ਚਾਂਦੀ ਦੀ ਤਗਮੇ ਜਿੱਤੇ ਹਨ ਤੇ ਗੁਰਵੰਸ਼ ਅਤੇ ਆਦਿਤਿਆ ਨੇ ਕਾਂਸੀ ਦੇ ਤਗਮੇ ਜਿੱਤੇ ਹਨ। ਉਹਨਾਂ ਸਾਰੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੀ.ਆਈ.ਏ. ਟੋਹਾਣਾ ਵੱਲੋਂ 50.22 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਖੂਨਦਾਨ ਕੈਂਪ ਵਿੱਚ 39 ਲੋਕਾਂ ਨੇ ਕੀਤਾ ਖੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।