ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ’ਤੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
ਯਮੁਨਾਨਗਰ, 2 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ ਤੋਂ ਬਾਅਦ ਬੀ. ਕੇ.
ਕਿਸਾਨ ਯੂਨੀਅਨ ਦੇ ਮੈਂਬਰ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂਅ ’ਤੇ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਨਿਮਰ
03-09-2026