06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ

ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ 10 ਸਤੰਬਰ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ 22 ਨਵੰਬਰ ਤੋਂ 1 ਦਸੰਬਰ 2026 ਤੱਕ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਸ਼ਰਧਾਲੂ 10 ਸਤੰਬਰ 2026 ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਸਿਰਸਾ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 41 ਵਿੱਚ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ।

ਅਜੀਤ ਡੈਸਕ 06-09-2026
ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ 10 ਸਤੰਬਰ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ 22 ਨਵੰਬਰ ਤੋਂ 1 ਦਸੰਬਰ 2026 ਤੱਕ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਸ਼ਰਧਾਲੂ 10 ਸਤੰਬਰ 2026 ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਸਿਰਸਾ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 41 ਵਿੱਚ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਰਜ਼ੀ ਫਾਰਮ ਦੇ ਨਾਲ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ, ਪਛਾਣ ਪੱਤਰ ਤੇ ਵੈਧ ਪਾਸਪੋਰਟ ਦੀ ਕਾਪੀ ਲਗਾਉਣਾ ਲਾਜ਼ਮੀ ਹੈ। ਨਿਰਧਾਰਤ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਿਰਸਾ ਪੁਲਿਸ ਵੱਲੋਂ ਅੱਠ ਜੂਏਬਾਜ਼ ਗ੍ਰਿਫ਼ਤਾਰ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਦੀ ਵਿਦਿਆਰਥਣ ਕਾਮਨਾ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਚੌਥਾ ਸਥਾਨ ਪ੍ਰਾਪਤ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।