ਟੋਹਾਣਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ
ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਰਤੀਆ ਰੋਡ ਸਥਿਤ ਟੋਹਾਣਾ ਦੀ ਵਾਧੂ ਅਨਾਜ ਮੰਡੀ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਟੋਹਾਣਾ ਹਲਕੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਲੈ ਕੇ ਪਹੁੰਚਣਗੇ।
ਟੋਹਾਣਾ ਦੀ ਅਨਾਜ ਵਿੱਚ ਝੋਨੇ ਦੀ ਆਮਦ ਦੌਰਾਨ ਹਾਜ਼ਰ ਮਜ਼ਦੂਰ। ਤਸਵੀਰ : ਮਨਜੀਤ ਸਿੰਘ ਟੋਹਾਣਾ
17-09-2026