22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ

ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਵਿਸ਼ਵ ਸ਼ਾਂਤੀ ਲਈ ਅਮਨ-ਸ਼ਾਂਤੀ ਪੁਰਸਕਾਰ ਸ਼ੁਰੂ ਕਰ ਰਹੀ ਹੈ ਅਤੇ ਇਹ ਪੁਰਸਕਾਰ ਪੱਤਰਕਾਰਾਂ, ਪੁਲਿਸ ਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਮਾਜ ਸੁਧਾਰਕਾਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ਨੇ ਅਮਨ-ਸ਼ਾਂਤੀ ਰੱਖਣ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ।

ਅਜੀਤ ਡੈਸਕ 22-09-2026
ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਵਿਸ਼ਵ ਸ਼ਾਂਤੀ ਲਈ ਅਮਨ-ਸ਼ਾਂਤੀ ਪੁਰਸਕਾਰ ਸ਼ੁਰੂ ਕਰ ਰਹੀ ਹੈ ਅਤੇ ਇਹ ਪੁਰਸਕਾਰ ਪੱਤਰਕਾਰਾਂ, ਪੁਲਿਸ ਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਮਾਜ ਸੁਧਾਰਕਾਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ਨੇ ਅਮਨ-ਸ਼ਾਂਤੀ ਰੱਖਣ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਸੰਸਥਾ ਦੇ ਮੁੱਖ ਆਗੂ ਇੰਦਰਜੀਤ ਸਿੰਘ ਆਸ਼ਟ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨੂੰ ਮੁੱਖ ਰੱਖ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਦੇਸ਼ ਭਗਤੀ ਦੇ ਗੀਤ ਗਾਏ ਜਾਣਗੇ ਅਤੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਜਾਵੇਗਾ।
ਪਿਛਲੀ ਖ਼ਬਰ 79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ ਅਗਲੀ ਖ਼ਬਰ ਤੀਜੀ ਭਾਸ਼ਾ ਵਜੋਂ ਵਿਦਿਆਰਥੀ ਨੇ ਚੁਣੀ ਪੰਜਾਬੀ, ਸਕੂਲ ਨੇ ਜ਼ਬਰਦਸਤੀ ਸੰਸਕ੍ਰਿਤ ਪੜ੍ਹਨ ਲਈ ਕੀਤਾ ਮਜਬੂਰ ਦਿੱਲੀ ਹਾਈ ਕੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।