22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਰਤੀ ਸਮਾਜਿਕ ਮੰਚ ਜੈਡਕਟਾਰ ਨੇ ਨੌਜਵਾਨ ਉਪਭੋਗਤਾਵਾਂ ਦੀ ਨਿੱਜਤਾ ਅਤੇ ਡੇਟਾ ਸੁਰੱਖਿਆ ਨੂੰ ਦਿੱਤੀ ਪਹਿਲ

ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਭਾਰਤੀ ਸਮਾਜਿਕ ਮੰਚ ਜੈਡਕਟਾਰ ਨੇ ਭਾਰਤ ਸਮੇਤ ਨਿਪਾਲ, ਸ੍ਰੀਲੰਕਾ, ਬੰਗਲਾਦੇਸ਼ ਵਿਚ 10 ਲੱਖ ਤੋਂ ਜ਼ਿਆਦਾ ਉਪਭੋਗਤਾ ਜੁੜਨ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਨੌਜਵਾਨ ਉਪਭੋਗਤਾਵਾਂ ਦੀ ਨਿੱਜਤਾ ਅਤੇ ਡੇਟਾ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 22-09-2026
ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਭਾਰਤੀ ਸਮਾਜਿਕ ਮੰਚ ਜੈਡਕਟਾਰ ਨੇ ਭਾਰਤ ਸਮੇਤ ਨਿਪਾਲ, ਸ੍ਰੀਲੰਕਾ, ਬੰਗਲਾਦੇਸ਼ ਵਿਚ 10 ਲੱਖ ਤੋਂ ਜ਼ਿਆਦਾ ਉਪਭੋਗਤਾ ਜੁੜਨ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਨੌਜਵਾਨ ਉਪਭੋਗਤਾਵਾਂ ਦੀ ਨਿੱਜਤਾ ਅਤੇ ਡੇਟਾ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ। ਦਿੱਲੀ ਵਿਚ ਪ੍ਰੋਗਰਾਮ ਵਿਚ ਸਾਫਟਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਨੀਲ ਕੁਮਾਰ ਸਿੰਘ ਨੇ ਮੰਚ ਦੀ ਸੁਰੱਖਿਆ ਵਿਵਸਥਾ ਮਹਿਲਾ ਅਤੇ ਬਾਲ ਸ਼ਿਕਾਇਤ ਸੈੱਲ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਾਲ ਹੀ ਡਿਜੀਟਲ ਤੰਤਰ ਵਿਚ ਸੰਦੇਸ਼ ਸੇਵਾ, ਖੋਜ ਮੰਚ, ਸਥਾਨਿਕ ਕਾਰੋਬਾਰ ਲਈ ਵਿਵਸਾਇਕ ਸੇਵਾਵਾਂ ਵੀ ਸ਼ਾਮਿਲ ਹਨ।
ਪਿਛਲੀ ਖ਼ਬਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਮਹਿਲਾ ਸੁਰੱਖਿਆ ਜਾਗਰੂਕਤਾ ਤੇ ਆਤਮ ਰੱਖਿਆ ਪ੍ਰਤੀ ਲੱਗੀ ਕਾਰਜਸ਼ਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।