ਪੁਲਿਸ ਵਲੋਂ ਝਪਟਮਾਰ ਕਾਬੂ * 6 ਮੋਬਾਈਲ ਫ਼ੋਨ ਕੀਤੇ ਬਰਾਮਦ
ਨਵੀਂ ਦਿੱਲੀ, 2 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਬਾਹਰੀ ਜ਼ਿਲ੍ਹੇ ਦੇ ਥਾਣਾ ਸੁਲਤਾਨਪੁਰੀ ਦੀ ਪੁਲਿਸ ਨੇ ਇਕ ਝਪਟਮਾਰ ਨੂੰ ਕਾਬੂ ਕੀਤਾ ਹੈ ਅਤੇ ਉਸ ਕੋਲੋਂ 6 ਮੋਬਾਈਲ ਫ਼ੋਨ, ਅਪਰਾਧ ਵਿਚ ਵਰਤੀ ਗਈ ਸਕੂਟਰੀ ਬਰਾਮਦ ਕੀਤੀ।
ਪੁਲਿਸ ਵਲੋਂ ਕਾਬੂ ਕੀਤਾ ਝਪਟਮਾਰ ਵਿਸ਼ਾਲ।
03-10-2026