ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੀਟਿੰਗ ਕੀਤੀ
ਰਤੀਆ, 12 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ’ਤੇ ਚਰਚਾ ਕੀਤੀ ਗਈ।
ਅਜੀਤ ਡੈਸਕ
13-10-2026