18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜਾਰਜ ਸਾਗਰ ਬਣੇ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਸੂਬਾ ਜੁਆਇੰਟ ਸੈਕਟਰੀ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਨੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਜਲੰਧਰ ਦੇ ਸੀਨੀਅਰ ਆਗੂ ਜਾਰਜ ਸਾਗਰ ਨੂੰ ਬੀ. ਸੀ.

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਨੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਜਲੰਧਰ ਦੇ ਸੀਨੀਅਰ ਆਗੂ ਜਾਰਜ ਸਾਗਰ ਨੂੰ ਬੀ.ਸੀ. (ਪੱਛੜੀਆਂ ਸ਼੍ਰੇਣੀਆਂ) ਵਿੰਗ ਪੰਜਾਬ ਦਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਨ ਨੇ ਉਨ੍ਹਾਂ ਦੀਆਂ ਲੋਕ-ਪੱਖੀ ਸੇਵਾਵਾਂ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਮੁੱਖ ਰੱਖਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਜਾਰਜ ਸਾਗਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ’ਤੇ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਖਰੇ ਉਤਰਨਗੇ।
ਪਿਛਲੀ ਖ਼ਬਰ 24 ਨੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਅਗਲੀ ਖ਼ਬਰ ਰਾਜਪਾਲ ਆਚਾਰੀਆ ਦੇਵਵ੍ਰਤ 27 ਨੂੰ ਗੋਬਿੰਦਪੁਰਾ ਵਿਖੇ ਸੈਮੀਨਾਰ ’ਚ ਸ਼ਾਮਲ ਹੋਣਗੇ : ਗੱਜਣ ਸਿੰਘ ਗੋਵਿੰਦਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।