27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖੜਗੇ ਨੂੰ ਮੋਦੀ ਦੇ ਪਿਤਾ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ - ਡਾ. ਸਿੰਗਲਾ

ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਮੋਦੀ ਦੇ ਪਿਤਾ ਬਾਰੇ ਕੀਤੀ ਗਈ ਟਿਪਣੀ ਨਿੰਦਾਯੋਗ ਹੈ। ਇਸ ਲਈ ਉਹਨਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

ਅਜੀਤ ਡੈਸਕ 27-10-2026
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਮੋਦੀ ਦੇ ਪਿਤਾ ਬਾਰੇ ਕੀਤੀ ਗਈ ਟਿਪਣੀ ਨਿੰਦਾਯੋਗ ਹੈ। ਇਸ ਲਈ ਉਹਨਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਹ ਗੱਲ ਭਾਜਪਾ ਡੱਬਵਾਲੀ ਮੈਡੀਕਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਸਿੰਗਲਾ ਨੇ ਕਹੀ। ਉਹਨਾਂ ਕਿਹਾ ਕਿ ਕਾਂਗਰਸ ਆਪਣੀਆਂ ਲਗਾਤਾਰ ਚੋਣ ਹਾਰਾਂ ਤੋਂ ਨਿਰਾਸ਼ ਹੋ ਕੇ ਹੁਣ ਰਾਜਨੀਤਿਕ ਮਰਿਆਦਾ ਦੀ ਉਲੰਘਣਾ ਕਰ ਰਹੀ ਹੈ। ਵਿਰੋਧ ਦੀ ਆੜ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਦੇ ਸਵਰਗਵਾਸੀ ਮਾਪਿਆਂ ਨੂੰ ਵੀ ਨਿਸ਼ਾਨਾ ਬਣਾਉਣਾ ਕਿਸ ਤਰ੍ਹਾਂ ਦੀ ਰਾਜਨੀਤੀ ਹੈ? ਉਹਨਾਂ ਕਿਹਾ ਕਿ ਪਹਿਲਾਂ ਪ੍ਰਧਾਨਮੰਤਰੀ ਦੀ ਮਾਂ ਬਾਰੇ ਅਪਮਾਨਜਨਕ ਟਿੱਪਣੀਆਂ ਤੇ ਹੁਣ ਉਨ੍ਹਾਂ ਦੇ ਪਿਤਾ ਬਾਰੇ ਟਿਪਣੀਆਂ ਕਾਂਗਰਸ ਦੇ ਡਿੱਗਦੇ ਰਾਜਨੀਤਿਕ ਮਿਆਰਾਂ ਅਤੇ ਵਿਚਾਰਧਾਰਕ ਦੀਵਾਲੀਆਪਨ ਨੂੰ ਉਜਾਗਰ ਕਰਦੀ ਹੈ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਆਈ.ਟੀ.ਐਸ.) ਵਿਖੇ ਮਨਾਇਆ ਪ੍ਰਗਟ ਦਿਵਸ ਅਗਲੀ ਖ਼ਬਰ ਪੰਚਾਇਤ ਭਵਨ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।