4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਮੱਲਾਂਵਾਲਾ, 28 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ’ਤੇ ਸਨ।
ਅਜੀਤ ਡੈਸਕ
29-10-2026