03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ‘ਹੈਲੋਵੀਨ ਡੇ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜੂਨੀਅਰ ਵਿੰਗ ਦੇ ਨੰਨ੍ਹੇ-ਮੁੰਨੇ ਬੱਚੇ ਵੱਖ-ਵੱਖ ਡਰਾਵਨੇ ਤੇ ਆਕਰਸ਼ਕ ਪਹਿਰਾਵੇ ਪਹਿਨ ਕੇ ਸਕੂਲ ਪੁੱਜੇ, ਬੱਚਿਆਂ ਨੇ ਸਕੂਲ ਦੇ ਐੱਮ.

ਅਜੀਤ ਡੈਸਕ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ‘ਹੈਲੋਵੀਨ ਡੇ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜੂਨੀਅਰ ਵਿੰਗ ਦੇ ਨੰਨ੍ਹੇ-ਮੁੰਨੇ ਬੱਚੇ ਵੱਖ-ਵੱਖ ਡਰਾਵਨੇ ਤੇ ਆਕਰਸ਼ਕ ਪਹਿਰਾਵੇ ਪਹਿਨ ਕੇ ਸਕੂਲ ਪੁੱਜੇ, ਬੱਚਿਆਂ ਨੇ ਸਕੂਲ ਦੇ ਐੱਮ.ਡੀ. ਰਾਘਵ ਸਪੜਾ ਤੇ ਪ੍ਰਿੰਸੀਪਲ ਕਵਿਤਾ ਸਪੜਾ ਨਾਲ ਮੁਲਾਕਾਤ ਕੀਤੀ। ਪ੍ਰਿੰਸੀਪਲ ਕਵਿਤਾ ਸਪੜਾ ਨੇ ਬੱਚਿਆਂ ਨੂੰ ਟਾਫ਼ੀਆਂ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਐੱਮ.ਡੀ. ਰਾਘਵ ਸਪੜਾ ਤੇ ਪ੍ਰਿੰਸੀਪਲ ਕਵਿਤਾ ਸਪਰਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ, ਜਿਨ੍ਹਾਂ ਨਾਲ ਉਨ੍ਹਾਂ ਨੂੰ ਮਨੋਰੰਜਨ ਦੇ ਨਾਲ-ਨਾਲ ਦੁਨੀਆ ਦੇ ਵੱਖ-ਵੱਖ ਸੱਭਿਆਚਾਰਾਂ ਤੇ ਤਿਉਹਾਰਾਂ ਬਾਰੇ ਜਾਣਕਾਰੀ ਮਿਲਦੀ ਹੈ।
ਪਿਛਲੀ ਖ਼ਬਰ ਪੈਰਾਮੈਡੀਕਲ ਯੂਨੀਅਨ ਵਲੋਂ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਨੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।