ਆਪ ਦੀ ਸਰਕਾਰ ਵਿਚ ਪਿਛਲੀਆਂ ਸਰਕਾਰਾਂ ਨਾਲੋਂ ਅਧਿਆਪਕਾਂ ਦੀਆਂ ਡਿਊਟੀਆਂ ਵੱਧ ਗੈਰ-ਵਿੱਦਿਅਕ ਕੰਮਾਂ ’ਚ ਲੱੱਗੀਆਂ
ਬੱਲੂਆਣਾ, 2 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪਿਛਲੀਆਂ ਰਹੀਆਂ ਸਰਕਾਰਾਂ ਸਮੇਂ ਵੀ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲਏ ਜਾਂਦੇ ਹਨ। ਜਿਸ ਕਾਰਨ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਅਕਸਰ ਪੜ੍ਹਾਈ ਖ਼ਰਾਬ ਹੁੰਦੀ ਸੀ।
ਅਜੀਤ ਡੈਸਕ
03-11-2026