ਫ਼ਿਰੋਜ਼ਪੁਰ ਦੀ ਤਰੱਕੀ ਸਾਡਾ ਸੰਕਲਪ, ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ
ਫ਼ਿਰੋਜ਼ਪੁਰ, 4 ਨਵੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕੀਤਾ।
ਅਜੀਤ ਡੈਸਕ
05-11-2026