08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 7 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਸਰਪਰਸਤ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਸਿਵਾਲਾਂ ਮੰਦਰ ਜ਼ੀਰਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਰਿਟਾਇਰਡ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮਾਣਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਕੀਤੇ ਗਏ ਫ਼ੈਸਲੇ ਨੂੰ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਲਿਜਾਣ ਦੀ ਨਿਖੇਧੀ ਕੀਤੀ ਗਈ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਆਨੇ ਬਹਾਨੇ ਆਪਣੇ ਆਖ਼ਰੀ ਦਿਨ ਟਪਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ ਉਹਨਾਂ ਮੰਗ ਕੀਤੀ ਕਿ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨ ਕਰਮਚਾਰੀਆਂ ਨੂੰ 2. 59 ਦੇ ਫ਼ਾਰਮੂਲੇ ਅਨੁਸਾਰ ਸੋਧੇ ਹੋਏ ਗ੍ਰੇਡ ਦਿੱਤੇ ਜਾਣ ਅਤੇ ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਮੀਟਿੰਗ ਵਿਚ ਹਰਭਜਨ ਚੰਦ,ਨੇਕ ਸਿੰਘ, ਸੰਪੂਰਨ ਸਿੰਘ ,ਬਚਿੱਤਰ ਸਿੰਘ ਗਾਦੜੀ ਵਾਲਾ, ਅਵਤਾਰ ਸਿੰਘ ਪ੍ਰਧਾਨ ਫ਼ਿਰੋਜਪੁਰ ,ਜੋਗਿੰਦਰ ਸਿੰਘ, ਆਸਾ ਸਿੰਘ, ਲਕਸ਼ਮੀ, ਪਰਮਜੀਤ ਸਿੰਘ, ਨਛੱਤਰ ਸਿੰਘ ਆਦਿ ਟਰੈਡ ਕਰਮਚਾਰੀ ਹਾਜ਼ਰ ਸਨ।

ਅਜੀਤ ਡੈਸਕ 08-11-2026
ਜ਼ੀਰਾ, 7 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਸਰਪਰਸਤ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਸਿਵਾਲਾਂ ਮੰਦਰ ਜ਼ੀਰਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਰਿਟਾਇਰਡ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮਾਣਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਕੀਤੇ ਗਏ ਫ਼ੈਸਲੇ ਨੂੰ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਲਿਜਾਣ ਦੀ ਨਿਖੇਧੀ ਕੀਤੀ ਗਈ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਆਨੇ ਬਹਾਨੇ ਆਪਣੇ ਆਖ਼ਰੀ ਦਿਨ ਟਪਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ ਉਹਨਾਂ ਮੰਗ ਕੀਤੀ ਕਿ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨ ਕਰਮਚਾਰੀਆਂ ਨੂੰ 2.59 ਦੇ ਫ਼ਾਰਮੂਲੇ ਅਨੁਸਾਰ ਸੋਧੇ ਹੋਏ ਗ੍ਰੇਡ ਦਿੱਤੇ ਜਾਣ ਅਤੇ ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਮੀਟਿੰਗ ਵਿਚ ਹਰਭਜਨ ਚੰਦ,ਨੇਕ ਸਿੰਘ, ਸੰਪੂਰਨ ਸਿੰਘ ,ਬਚਿੱਤਰ ਸਿੰਘ ਗਾਦੜੀ ਵਾਲਾ, ਅਵਤਾਰ ਸਿੰਘ ਪ੍ਰਧਾਨ ਫ਼ਿਰੋਜਪੁਰ ,ਜੋਗਿੰਦਰ ਸਿੰਘ, ਆਸਾ ਸਿੰਘ, ਲਕਸ਼ਮੀ, ਪਰਮਜੀਤ ਸਿੰਘ, ਨਛੱਤਰ ਸਿੰਘ ਆਦਿ ਟਰੈਡ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਸੈਸ਼ਨ ਕੋਰਟ ਵਲੋਂ ਨਾਬਾਲਗ ਬੱਚੇ ਦੇ ਅਗਵਾ ਅਤੇ ਕਤਲ ਮਾਮਲੇ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਦੀਵਾਲੀ ਫੈਸਟ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।