ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਵਿੱਚ ਗਿਰਾਵਟ ਚਿੰਤਾਜਨਕ-ਸ਼ੈਲਜਾ ਭਾਜਪਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨਹੀਂ ਕਰ ਰਹੀ ਹੱਲ
ਸਿਰਸਾ, 10 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਵਿੱਚ ਗਿਰਾਵਟ ’ਤੇ ਚਿੰਤਾ ਦਾ ਵਿਸ਼ਾ ਹੈ। ਭਾਜਪਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰ ਰਹੀ ਹੈ।
ਅਜੀਤ ਡੈਸਕ
11-11-2026