ਜਲੰਧਰ ਜਿਮਖਾਨਾ ਕਲੱਬ ’ਚ ਬਾਲ ਦਿਵਸ ਮੌਕੇ ਬੱਚਿਆਂ ਨੇ ਕੀਤੀ ਖੂਬ ਮਸਤੀ
ਜਲੰਧਰ, 15 ਨਵੰਬਰ (ਜਸਪਾਲ ਸਿੰਘ)-ਬਾਲ ਦਿਵਸ ਮੌਕੇ ਜਲੰਧਰ ਜਿਮਖਾਨਾ ਕਲੱਬ ਵਿਖੇ ਬੱਚਿਆਂ ਲਈ ਵਿਸ਼ੇਸ਼ ਮਨੋਰੰਜਕ ਸਮਾਗਮ ਕਰਵਾਇਆ ਗਿਆ । ਕਲੱਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ।
ਅਜੀਤ ਡੈਸਕ
16-11-2026