ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲਾ ਕਰਵਾਇਆ
ਯਮੁਨਾਨਗਰ, 17 ਨਵੰਬਰ (ਗੁਰਦਿਆਲ ਸਿੰਘ ਨਿਮਰ)- ਭਾਰਤ ਵਿਕਾਸ ਪ੍ਰੀਸ਼ਦ ਯਮੁਨਾਨਗਰ ਸ਼ਾਖਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਯਮੁਨਾਨਗਰ ਵਿਖੇ ਇਕ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸ਼ਹਿਰ ਦੇ ਸੱਤ ਸਕੂਲਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਪ੍ਰੋਗਰਾਮ ਦੌਰਾਨ ਮੁੱਖ ਬੁਲਾਰਿਆਂ ਦਾ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਨਿਮਰ
18-11-2026