26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਇੰਡੀਆ ਗੇਟ ਸਕੂਲ ਵਿਖੇ ਕੀਤੀ ਗਈ ਦੀਪਮਾਲਾ

ਨਵੀਂ ਦਿੱਲੀ,25 ਨਵੰਬਰ(ਜਗਤਾਰ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰੋਗਰਾਮ ਕਰਾਇਆ ਗਿਆ ਅਤੇ ਸਕੂਲ ਵਿਚ ਦੀਪਮਾਲਾ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪਿੰਕੀ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਆਈਆਂ ਸੰਗਤਾਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਸੁਨਹਿਰੀ ਉਪਦੇਸ਼ਾਂ ਨੂੰ ਸਾਖੀਆਂ ਰਾਹੀਂ ਸਾਂਝਾ ਕੀਤਾ।

ਅਜੀਤ ਡੈਸਕ 26-11-2026
ਨਵੀਂ ਦਿੱਲੀ,25 ਨਵੰਬਰ(ਜਗਤਾਰ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰੋਗਰਾਮ ਕਰਾਇਆ ਗਿਆ ਅਤੇ ਸਕੂਲ ਵਿਚ ਦੀਪਮਾਲਾ ਕੀਤੀ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪਿੰਕੀ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਆਈਆਂ ਸੰਗਤਾਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਸੁਨਹਿਰੀ ਉਪਦੇਸ਼ਾਂ ਨੂੰ ਸਾਖੀਆਂ ਰਾਹੀਂ ਸਾਂਝਾ ਕੀਤਾ।ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਗੁਰੂ ਸਾਹਿਬ ਦਾ ਜੀਵਨ ਬਿਰਤਾਂਤ ਸਾਂਝਾ ਕਰਦਿਆਂ ਗੁਰਪੁਰਬ ਦੀ ਵਧਾਈ ਦਿੱਤੀ। ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਦੀਪਮਾਲਾ ਕੀਤੀ ਗਈ।
ਪਿਛਲੀ ਖ਼ਬਰ ਉਪ ਪ੍ਰਧਾਨ ਸੁਮਨ ਸੈਣੀ ਨੇ ਬ੍ਰਹਮਾ ਮੰਦਰ ਤੋਂ ਬ੍ਰਹਮਾ ਯਾਤਰਾ ਦਾ ਉਦਘਾਟਨ ਕੀਤਾ ਕਾਰਤਿਕ ਪੂਰਨਿਮਾ ਅਤੇ ਗੁਰੂ ਪਰਵ ਦੇ ਸ... ਅਗਲੀ ਖ਼ਬਰ ਅੰਮ੍ਰਿਤਸਰ ਪਾਵਰ ਲਿਫਟਿੰਗ ਅਕੈਡਮੀ ਗੂਹਲਾ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਗੂਹਲਾ ਦਾ ਨਾਂਅ ਕੀਤਾ ਰੌਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।