07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਗੁਰਮਿਤ ਸਮਾਗਮ ਅੱਜ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)–ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 6 ਸਤੰਬਰ ਦਿਨ ਐਤਵਾਰ ਨੂੰ ਸ਼ਾਮ 7 ਤੋਂ 9. 30 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)–ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 6 ਸਤੰਬਰ ਦਿਨ ਐਤਵਾਰ ਨੂੰ ਸ਼ਾਮ 7 ਤੋਂ 9.30 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਤੇਜ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਗੁਰਮਿਤ ਸਮਾਗਮ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਪ੍ਰਿਤਪਾਲ ਸਿੰਘ ਬਰਗਾੜੀ ਦਾ ਕਵੀਸ਼ਰੀ ਜੱਥਾ ਅਤੇ ਸ਼੍ਰੋਮਣੀ ਪੰਥਕ ਕਵੀ ਇੰਜ. ਕਰਮਜੀਤ ਸਿੰਘ ਨੂਰ ਸੰਗਤਾਂ ਨੂੰ ਕਵੀਸ਼ਰੀ ਤੇ ਕਵਿਤਾਵਾਂ ਰਾਹੀਂ ਨਿਹਾਲ ਕਰਨਗੇ ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਅਗਲੀ ਖ਼ਬਰ ਕੈਂਟੋਨਮੈਂਟ ਬੋਰਡ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।