20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਿੰਟਾ ਤੇ ਰਾਜੂ ਮੱਕੜ ਵਲੋਂ ਸੁਖਬੀਰ ਨਾਲ ਮੁਲਾਕਾਤ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ ) ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਵਲੋਂ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਮਨਮੀਤ ਸਿੰਘ ਬੌਬੀ ਵੀ ਮੌਜੂਦ ਸਨ।

ਅਜੀਤ ਡੈਸਕ 20-09-2026
ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ ) ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਵਲੋਂ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਮਨਮੀਤ ਸਿੰਘ ਬੌਬੀ ਵੀ ਮੌਜੂਦ ਸਨ। ਇਸ ਦੌਰਾਨ ਚਰਨਜੀਤ ਸਿੰਘ ਮਿੰਟਾ ਨੇ ਸੁਖਵਿੰਦਰ ਸਿੰਘ ਰਾਜੂ ਮੱਕੜ ਨੂੰ ਜਨਰਲ ਕੌਂਸਲ ਮੈਂਬਰ ਬਣਾਏ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਜੂ ਮੱਕੜ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ।
ਪਿਛਲੀ ਖ਼ਬਰ ਭਗਵਾਨ ਸ੍ਰੀਚੰਦ੍ਰ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਉਦਾਸੀਨ ਆਸ਼ਰਮ ਗੋਪਾਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਨੂੰ ਦਿੱਤਾ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।