29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪ੍ਰੇਗਾਬਾਲਿਨ ਤੇ ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਾਰੇ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, 28 ਸਤੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਇਲਾਕੇ ਵਿਚ ਪ੍ਰੇਗਾਬਾਲਿਨ ਕੈਪਸੂਲ, ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਪਾਬੰਦੀ ਦੇ ਇਹ ਹੁਕਮ 25 ਨਵੰਬਰ ਤੱਕ ਲਾਗੂ ਰਹਿਣਗੇ।

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਭੰਡਾਰੀ ਨੇ ਕਾਂਗਰਸੀ ਵਿਧਾਇਕ ਵਲੋਂ ਵਿਰੋਧ ਕਰਨ ’ਤੇ ਉਠਾਏ ਸਵਾਲ ਅਗਲੀ ਖ਼ਬਰ ਫੈਂਟ ਖਰੀਦਦਾਰਾਂ ਦੀ ਦੁੱਧ ਬੰਦ ਕਰਨ ਦੀ ਕਾਲ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।