02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਾਵਰਲਿਫਟਿੰਗ ’ਚ ਪ੍ਰਭਨੂਰ ਸਿੰਘ ਨੇ ਜਿੱਤਿਆ ਸੋਨ ਤਗਮਾ

­ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ - ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਦੇ ਵਸਨੀਕ ਪ੍ਰਭਨੂਰ ਸਿੰਘ, ਪੁੱਤਰ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ’ਚ 450 ਕਿੱਲੋ ਭਾਰ ਚੱਕ ਕੇ ਸੋਨ ਤਮਗਾ ਹਾਸਿਲ ਕੀਤਾ।

ਅਜੀਤ ਡੈਸਕ 02-10-2026
­ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ - ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਦੇ ਵਸਨੀਕ ਪ੍ਰਭਨੂਰ ਸਿੰਘ, ਪੁੱਤਰ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ’ਚ 450 ਕਿੱਲੋ ਭਾਰ ਚੱਕ ਕੇ ਸੋਨ ਤਮਗਾ ਹਾਸਿਲ ਕੀਤਾ। ਪ੍ਰਭਨੂਰ ਸਿੰਘ ਦੀ ਇਸ ਪ੍ਰਾਪਤੀ ਨਾਲ ਪਰਿਵਾਰ, ਇਲਾਕੇ ਅਤੇ ਜਲੰਧਰ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੀ ਇਸ ਉਪਲਬਧੀ ਨੂੰ ਖੇਡਾਂ ਪ੍ਰਤੀ ਸਮਰਪਣ, ਮਿਹਨਤ ਅਤੇ ਲਗਨ ਦਾ ਨਤੀਜਾ ਦੱਸਿਆ ਜਾ ਰਿਹਾ ਹੈ।ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਪ੍ਰੱਭਨੂਰ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਪਾਵਰਲਿਫਟਿੰਗ ਲੜਕੀਆਂ 43 ਕਿਲੋ ਭਾਰ ਵਰਗ ਮੁਕਾਬਲੇ ’ਚ ਕਾਵਿਆ ਜੇਤੂ ਕੁਸ਼ਤੀ ਫ੍ਰੀ-ਸਟਾ... ਅਗਲੀ ਖ਼ਬਰ ਅੰਤਰਰਾਸ਼ਟਰੀ ਅਥਲੀਟ ਗੁਰਿੰਦਰਵੀਰ ਸਿੰਘ ਦਾ ਅੱਜ ਆਦਮਪੁਰ ਏਅਰਪੋਰਟ ’ਤੇ ਹੋਵੇਗਾ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।