03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਲੰਧਰ ਕਲੱਬ ਵਲੋਂ ਅੰਮਿਤ ਕੁਕਰੇਜਾ ਦਾ ਵਿਸ਼ੇਸ਼ ਸਨਮਾਨ

ਜਲੰਧਰ, 2 ਅਕਤੂਬਰ (ਜਸਪਾਲ ਸਿੰਘ)- ਜਲੰਧਰ ਕਲੱਬ ਵਲੋਂ ਅੰਮਿਤ ਕੁਕਰੇਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮੇਜਰ ਜਨਰਲ ਆਸ਼ੀਸ਼ ਭਾਰਦਵਾਜ ਅਤੇ ਸਕੱਤਰ ਕਰਨਲ ਐਚ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਸਪਾਲ ਸਿੰਘ)- ਜਲੰਧਰ ਕਲੱਬ ਵਲੋਂ ਅੰਮਿਤ ਕੁਕਰੇਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮੇਜਰ ਜਨਰਲ ਆਸ਼ੀਸ਼ ਭਾਰਦਵਾਜ ਅਤੇ ਸਕੱਤਰ ਕਰਨਲ ਐਚ.ਪੀ. ਸਿੰਘ ਸਮੇਤ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਰਹੇ। ਸਨਮਾਨ ਸਮਾਗਮ ਦੌਰਾਨ ਅੰਮਿਤ ਕੁਕਰੇਜਾ ਨੇ ਜਲੰਧਰ ਕਲੱਬ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਇਸੇ ਕਲੱਬ ਵਿੱਚ ਖੇਡਦੇ ਹੋਏ ਵੱਡੇ ਹੋਏ ਹਨ। ਉਨ੍ਹਾਂ ਕਿਹਾ ਕਿ ਕਲੱਬ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ ਅਤੇ ਇੱਥੇ ਬਿਤਾਇਆ ਸਮਾਂ ਉਨ੍ਹਾਂ ਲਈ ਹਮੇਸ਼ਾ ਖਾਸ ਰਹੇਗਾ। ਉਨ੍ਹਾਂ ਜਲੰਧਰ ਕਲੱਬ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਦਾ ਰੁਝਾਨ ਵਧਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ-ਰਾਣਾ ਅਗਲੀ ਖ਼ਬਰ ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ’ਚ ਖੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।